जालंधर (लखबीर) आम आदमी पार्टी ने रिश्वतखोरी व भ्रष्टाचार के खिलाफ मोर्चा खोलते हुए अपने ही मंत्री को जेल की...
Read More

Air Pollution: Haryana Government announces closure of schools till November 17 in 4 districts
Air Pollution: ਹਰਿਆਣਾ ਸਰਕਾਰ ਨੇ 4 ਜ਼ਿਲ੍ਹਿਆਂ ਵਿੱਚ 17 ਨਵੰਬਰ ਤੱਕ ਸਕੂਲ ਬੰਦ ਰੱਖਣ ਦਾ ਕੀਤਾ ਐਲਾਨ
ਚੰਡੀਗੜ੍ਹ
ਹਰਿਆਣਾ ਸਰਕਾਰ ਨੇ 4 ਜ਼ਿਲ੍ਹਿਆਂ ਵਿੱਚ 17 ਨਵੰਬਰ ਤੱਕ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਸਰਕਾਰ ਵੱਲੋਂ ਕੌਮੀ ਰਾਜਧਾਨੀ ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਤੋਂ ਬਾਅਦ ਲਿਆ ਗਿਆ ਹੈ।ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਕੌਮੀ ਰਾਜਧਾਨੀ ਖੇਤਰ ਦੇ ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ ਅਤੇ ਝੱਜਰ ਜ਼ਿਲਿਆਂ ਦੇ ਸਕੂਲ ਬੰਦ ਰਹਿਣਗੇ। ਸਰਕਾਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਹੈ। ਇਸ ਨਾਲ ਹੀ ਹਰ ਤਰ੍ਹਾਂ ਦੇ ਨਿਰਮਾਣ ਕਾਰਜਾਂ ‘ਤੇ ਵੀ ਪਾਬੰਦੀ ਹੋਵੇਗੀ। ਨਗਰ ਨਿਗਮਾਂ ਵੱਲੋਂ ਕੂੜਾ ਸਾੜਨ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੌਰਾਨ ਪਰਾਲੀ ਸਾੜਨ ‘ਤੇ ਵੀ ਪਾਬੰਦੀ ਰਹੇਗੀ।
Air Pollution: Haryana Government announces closure of schools till November 17 in 4 districts