ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਏਪੀਐਸ ਦਿਓਲ ਨੇ ਦਿੱਤਾ ਅਸਤੀਫਾ
APS Deol resigns from the post of Advocate General of Punjab

ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਏਪੀਐਸ ਦਿਓਲ ਨੇ ਦਿੱਤਾ ਅਸਤੀਫਾ

ਚੰਡੀਗੜ੍ਹ

ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਏਪੀਐਸ ਦਿਓਲ ਨੇ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦਿਓਲ ਨੇ ਅੱਜ ਮੁੱਖ ਮੰਤੀਰ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਕੇ ਅਸਤੀਫਾ ਦਿੱਤਾ ਹੈ।

 

APS Deol resigns from the post of Advocate General of Punjab