ਪ੍ਰਕਾਸ਼ ਸਿੰਘ ਬਾਦਲ ਨੂੰ 28 ਨਵੰਬਰ ਨੂੰ ਹੁਸ਼ਿਆਰਪੁਰ ਅਦਾਲਤ ਵਿੱਚ ਪੇਸ਼ ਹੋਣ ਦੇ ਦਿੱਤੇ ਨਿਰਦੇਸ਼
Instructed Parkash Singh Badal to appear in Hoshiarpur court on November 28

ਪ੍ਰਕਾਸ਼ ਸਿੰਘ ਬਾਦਲ ਨੂੰ 28 ਨਵੰਬਰ ਨੂੰ ਹੁਸ਼ਿਆਰਪੁਰ ਅਦਾਲਤ ਵਿੱਚ ਪੇਸ਼ ਹੋਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ

ਪ੍ਰਕਾਸ਼ ਸਿੰਘ ਬਾਦਲ ਨੂੰ 28 ਨਵੰਬਰ ਨੂੰ ਹੁਸ਼ਿਆਰਪੁਰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਦੋਹਰਾ ਸੰਵਿਧਾਨ ਕੇਸ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਅਤੇ ਦਲਜੀਤ ਸਿੰਘ ਚੀਮਾ ਪੇਸ਼ ਹੋ ਚੁੱਕੇ ਹਨ।ਬਲਵੰਤ ਸਿੰਘ ਖੇੜਾ ਨੇ ਇਨ੍ਹਾਂ ਤਿੰਨਾਂ ਖ਼ਿਲਾਫ਼ ਕੇਸ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਹੋਣ ਦੇ ਦੋਸ਼ ਵਿੱਚ ਬਲਵੰਤ ਸਿੰਘ ਖੇੜਾ ਨਾਮੀ ਇੱਕ ਵਿਅਕਤੀ ਵੱਲੋਂ ਦਰਜ ਕਰਵਾਇਆ ਗਿਆ ਇਹ ਮਾਮਲਾ ਅਕਾਲੀ ਦਲ ਦੇ ਦੋ ਵੱਖ -ਵੱਖ ਪਾਰਟੀ ਸੰਵਿਧਾਨਾਂ ਨਾਲ ਸਬੰਧਤ ਹੈ।

 

Instructed Parkash Singh Badal to appear in Hoshiarpur court on November 28