जालंधर (लखबीर) आम आदमी पार्टी ने रिश्वतखोरी व भ्रष्टाचार के खिलाफ मोर्चा खोलते हुए अपने ही मंत्री को जेल की...
Read More

Navjot Singh Sidhu takes over as Punjab Pradesh Congress President
ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਸੰਭਾਲਿਆ ਅਹੁਦਾ
ਚੰਡੀਗੜ੍ਹ
ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦਫ਼ਤਰ ਵਿਚ ਫਿਰ ਚਾਰਜ ਸੰਭਾਲ ਲਿਆ ਹੈ। ਨਵਜੋਤ ਸਿੰਘ ਸਿੱਧੂ ਨੇ ਫਿਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਿਆ ਹੈ। ਦੱਸ ਦਈਏ ਕਿ ਕੁਝ ਮੁੱਦਿਆਂ ਨੂੰ ਲੈ ਕੇ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ।ਇਸ ਤੋਂ ਬਾਅਦ ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਹੋਈਆਂ। ਹੁਣ ਤਕਰੀਬਨ ਡੇਢ ਮਹੀਨੇ ਬਾਅਦ ਉਨ੍ਹਾਂ ਨੇ ਚਾਰਜ ਸੰਭਾਲਿਆ ਹੈ।
Navjot Singh Sidhu takes over as Punjab Pradesh Congress President