ਪੰਜਾਬ ਸਰਕਾਰ ਨੇ ਲਈ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵਿੱਚ ਨਵੀਂ ਨਿਯੁਕਤੀ
Punjab Government Appoints New Appointment In Punjab State Transmission Corporation Limited

ਪੰਜਾਬ ਸਰਕਾਰ ਨੇ ਲਈ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵਿੱਚ ਨਵੀਂ ਨਿਯੁਕਤੀ

ਚੰਡੀਗੜ੍ਹ

ਪੰਜਾਬ ਸਰਕਾਰ ਨੇ ਲਈ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵਿੱਚ ਨਵੀਂ ਨਿਯੁਕਤੀ ਕੀਤੀ ਹੈ। ਪੰਜਾਬ ਸਰਕਾਰ ਨੇ ਕਰਨਵੀਰ ਸਿੰਘ ਢਿੱਲੋਂ ਪੁੱਤਰ ਕਮਲਜੀਤ ਸਿੰਘ ਢਿੱਲੋਂ ਅਤੇ ਅਮਰੀਕ ਸਿੰਘ ਢਿੱਲੋਂ, ਸਮਰਾਲਾ ਦੇ ਪੋਤਰੇ ਨੂੰ ਦੋ ਸਾਲਾਂ ਲਈ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦਾ ਡਾਇਰੈਕਟਰ ਪ੍ਰਸ਼ਾਸਨ ਨਿਯੁਕਤ ਕੀਤਾ ਹੈ। ਕਾਬਲੇਗੌਰ ਹੈ ਕਿ ਪੰਜਾਬ ਸਰਕਾਰ ਪੰਜਾਬ ਸਟੇਟ ਕਾਰਪੋਰੇਸ਼ਨ ਵਿੱਚ ਨਵੀਂ ਨਿਯੁਕਤੀ ਕੀਤੀ ਹੈ। ਜਿਸ ਤਹਿਤ ਪੰਜਾਬ ਸਰਕਾਰ ਦੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਮੁੰਡੇ ਨੂੰ ਨੌਕਰੀ ਮਿਲੀ ਹੈ। ਵਿਧਾਇਕ ਦੇ ਮੁੰਡੇ ਦਾ ਨਾਂਅ ਗਗਨਦੀਪ ਸਿੰਘ ਜਲਾਲਪੁਰ ਹੈ। ਜਿਸ ਨੂੰ ਪੰਜਾਬ ਸਟੇਟ ਕਾਰਪੋਰੇਸ਼ਨ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

Punjab Government Appoints New Appointment In Punjab State Transmission Corporation Limited