ਪੰਜਾਬ ਸਰਕਾਰ ਵਲੋਂ 10 IPS ਸਮੇਤ 72 ਉੱਚ ਅਧਿਕਾਰੀਆਂ ਦੇ ਕੀਤੇ ਤਬਾਦਲੇ
Punjab Government transfers 72 senior officers including 10 IPS

ਪੰਜਾਬ ਸਰਕਾਰ ਵਲੋਂ 10 IPS ਸਮੇਤ 72 ਉੱਚ ਅਧਿਕਾਰੀਆਂ ਦੇ ਕੀਤੇ ਤਬਾਦਲੇ

ਚੰਡੀਗੜ੍ਹ

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ 10 ਆਈਪੀਐਸ ਅਧਿਕਾਰੀਆਂ ਸਮੇਤ 72 ਉੱਚ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਸਰਕਾਰ ਨੇ 10 ਆਈਪੀਐਸ ਅਧਿਕਾਰੀਆਂ ਸਮੇਤ 72 ਅਧਿਕਾਰੀਆਂ ਦੇ ਤਬਾਦਲੇ ਕਰਕੇ ਇੱਕ ਵਾਰ ਫਿਰ ਵੱਡਾ ਫੇਰਬਦਲ ਕੀਤਾ ਹੈ। ਰਾਜ ਦੇ ਰਾਜਪਾਲ ਵੱਲੋਂ ਜਾਰੀ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।

Punjab Government transfers 72 senior officers including 10 IPS