ਸੋਨੂੰ ਸੂਦ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਬਾਦਲ ਨੇ ਕਹੀ ਇਹ ਗੱਲ
Sonu Sood meets Sukhbir Badal, Badal says this

ਸੋਨੂੰ ਸੂਦ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਬਾਦਲ ਨੇ ਕਹੀ ਇਹ ਗੱਲ

ਚੰਡੀਗੜ੍ਹ

ਚੰਡੀਗੜ੍ਹ ਵਿਖੇ ਸੋਨੂੰ ਸੂਦ ਨਾਲ ਮੁਲਾਕਾਤ ਹੋਈ ਅਤੇ ਉਨ੍ਹਾਂ ਦੀਆਂ ਚੈਰੀਟੇਬਲ ਸੰਸਥਾ ਤਹਿਤ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਬਾਰੇ ਦਿਲਚਸਪ ਗੱਲਬਾਤ ਕੀਤੀ। ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਦੀ ਉਦਾਰ ਭਾਵਨਾ ਦੀ ਪ੍ਰਸ਼ੰਸਾ ਕਰਦਾ ਹਾਂ, ਜੋ ਉਨ੍ਹਾਂ ਦੁਆਰਾ ਹਜ਼ਾਰਾਂ ਲੋੜਵੰਦ ਲੋਕਾਂ ਦੀ ਮਦਦ ਕੀਤੀ ਗਈ ਹੈ।

Sonu Sood meets Sukhbir Badal, Badal says this