ਪੰਜਾਬ ਸਰਕਾਰ ਨੇ ਰਿਟਾਇਰਮੈਂਟ ਤੋਂ ਬਾਅਦ ਦਿੱਤੀ ਗਈ ਐਕਸ਼ਟੈਨਸ਼ਨ ਨੂੰ ਖਤਮ ਕਰਨ ਦੇ ਹੁਕਮ ਜਾਰੀ ਕੀਤੇ
The Punjab Government issued orders to terminate the extension given after retirement

ਪੰਜਾਬ ਸਰਕਾਰ ਨੇ ਰਿਟਾਇਰਮੈਂਟ ਤੋਂ ਬਾਅਦ ਦਿੱਤੀ ਗਈ ਐਕਸ਼ਟੈਨਸ਼ਨ ਨੂੰ ਖਤਮ ਕਰਨ ਦੇ ਹੁਕਮ ਜਾਰੀ ਕੀਤੇ

ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਰਿਟਾਇਰਮੈਂਟ ਤੋਂ ਬਾਅਦ ਦਿੱਤੀ ਗਈ ਐਕਸ਼ਟੈਨਸ਼ਨ ਨੂੰ ਖਤਮ ਕਰਨ ਦੇ ਹੁਕਮ ਜਾਰੀ ਕੀਤੇ ਸਨ। ਅੱਜ ਮੁੱਖ ਮੰਤਰੀ ਪੰਜਾਬ ਵੱਲੋਂ ਰਿਟਾਇਰਮੈਂਟ ਮਗਰੋਂ ਦਿੱਤੀ ਐਕਸਟੈਨਸ਼ਨ ਖਤਮ ਕਰਨ ਦੇ ਹੁਕਮ ਤੋਂ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ ਨੇ ਸਿੰਚਾਈ ਵਿਭਾਗ ਵਿਚੋਂ 37 ਲੋਕਾਂ ਨੂੰ ਤੁਰੰਤ ਪ੍ਰਭਾਨ ਨਾਲ ਸੇਵਾ ਮੁਕਤ ਕਰ ਦਿੱਤਾ ਹੈ।

The Punjab Government issued orders to terminate the extension given after retirement